ਸਤਨਾਮਪੁਰਾ ਪੁਲਿਸ ਨੇ ਨਸ਼ੀਲੇ 55 ਟੀਕਿਆ ਸਮੇਤ ਕੀਤਾ ਇਕ ਗ੍ਰਿਫਤਾਰ, ਮਾਣਯੋਗ ਸੀਨੀਅਰ ਪੁਲਿਸ ਕਪਤਾਨ

ਸਤਨਾਮਪੁਰਾ ਪੁਲਿਸ ਨੇ ਨਸ਼ੀਲੇ 55 ਟੀਕਿਆ ਸਮੇਤ ਕੀਤਾ ਇਕ ਗ੍ਰਿਫਤਾਰ.....

ਫਗਵਾੜਾ : (ਧਰੁਵ ਕਲੂਚਾ) ਮਾਣਯੋਗ ਸੀਨੀਅਰ ਪੁਲਿਸ ਕਪਤਾਨ ਸਰਦਾਰ ਸਤਿੰਦਰ ਸਿੰਘ ਜੀ ਵਲੋੰ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਮਨਵਿੰਦਰ ਸਿੰਘ ਐਸ.ਪੀ ਅਤੇ ਸੁਰਿੰਦਰ ਚਾਂਦ ਡੀ.ਐਸ.ਪੀ ਸਬ ਡਵੀਜਨ ਫਗਵਾੜਾ ਜੀ ਦੀ ਅਗਵਾਈ ਵਿੱਚ ਇੰਸ. ਵਿਜੇ ਕੰਵਰਪਾਲ ਮੁੱਖ ਅਫਸਰ ਥਾਣਾ ਸਤਨਾਮਪੁਰਾ ਦੀ ਨਿਗਰਾਨੀ ਹੇਠ ਸੀ.ਆਈ ਸਟਾਫ ਫਗਵਾੜਾ ਦੇ ਏ.ਐਸ.ਆਈ ਗੁਰਮੀਤ ਸਿੰਘ ਤੇ ਏ.ਐਸ.ਆਈ ਕਸ਼ਮੀਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਦੋਰਾਨੇ ਗਸ਼ਤ ਸੁਰਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਗਲੀ ਨੰਬਰ 03, ਸ਼ਹੀਦ ਊਧਮ ਸਿੰਘ ਨਗਰ ਥਾਣਾ ਸਤਨਾਮਪੁਰਾ ਫਗਵਾੜਾ ਭਾਰੀ ਮਾਤਰਾ ਵਿੱਚ ਨਸ਼ੀਲੇ ਟੀਕਿਆ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਿਸਦੇ ਖਿਲਾਫ਼ ਮੁਕੱਦਮਾ ਨੰਬਰ 05 ਮਿੱਤੀ 27.01.2020 ਜੁਰਮ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਤਨਾਮਪੁਰਾ ਵਿਖੇ ਦਰਜ ਕੀਤਾ ਗਿਆ ਹੈ। ਜਿਸ ਨੂੰ ਅੱਜ ਅਦਾਲਤ ਪੇਸ਼ ਕੀਤਾ ਜਾ ਰਿਹਾ ਹੈ। ਫੜਿਆ ਗਿਆ ਦੋਸ਼ੀ ਸੁਰਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਦੇ ਖਿਲਾਫ਼ ਪਹਿਲਾ ਵੀ ਕਈ ਮੁਕੱਦਮੇ ਚਲ ਰਹੇ ਹਨ।

Advertisement.....

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन