ਬੰਗਾ ਨੇੜੇ ਕੋਰੋਨਾ ਵਾਇਰਸ ਕਾਰਨ ਪਿੰਡ ਪਠਲਾਵਾ ਦੇ ਵਾਸੀ ਦੀ ਹੋਈ ਮੋਤ, ਪੂਰਾ ਪਿੰਡ ਸੀਲ - Watan Ki Rahen


ਬੰਗਾ : (ਰਾਜਨ ਅਰੋੜਾ) ਪੰਜਾਬ ਚ ਕੋਰੋਨਾਵਾਇਰਸ ਨਾਲ ਪਹਿਲੀ ਮੋਤ। ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੀ ਕੋਰੋਨਾ ਵਾਇਰਸ ਨਾਲ ਮੋਤ ਹੋ ਜਾਣ ਨਾਲ ਪ੍ਰਸ਼ਾਸਨ ਵਲੋੰ ਸਾਰਾ ਪਿੰਡ ਸੀਲ ਕਰ ਦਿੱਤਾ ਗਿਆ। ਮੋਕੇ ਤੇ ਹੀ ਪ੍ਰਸ਼ਾਸਨ ਵਲੋੰ ਪਿੰਡ ਦੇ ਰਸਤਿਆਂ ਤੇ ਸਿਹਤ ਅਧਿਕਾਰੀ ਲਗਾਏ ਗਏ ਅਤੇ ਸਾਰੇ ਪਿੰਡ ਚ ਮਾਸਕ ਵੰਡੇ ਗਏ। ਡਿਪਟੀ ਕਮਿਸ਼ਨਰ ਵਿਨੇ ਬੁਬਲਾਨੀ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋੰ ਸਿਹਤ ਅਧਿਕਾਰਿਆਂ ਦੀਆਂ ਡਿਊਟੀ ਲਗਾ ਦਿੱਤੀਆ ਹਨ। ਪਿੰਡ ਦੇ ਆਵਾਜਾਈ ਦੇ ਸਾਰੇ ਰਸਤੇ ਵੀ ਬੰਦ ਕਰ ਦਿੱਤੇ ਗਏ ਹਨ। ਸਿਹਤ ਅਧਿਕਾਰਿਆਂ ਦੇ ਦਸਣ ਵਿਚ ਆਇਆ ਹੈ ਕਿ ਇਸ ਪਿੰਡ ਦੇ ਬਲਦੇਵ ਸਿੰਘ ਦੀ ਮੋਤ ਕੋਰੋਨਾ ਵਾਇਰਸ ਕਾਰਨ ਹੀ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਰਮਨੀ ਤੋੰ ਇੰਡੀਆ ਪਰਤਿਆ ਸੀ

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन