ਕੋਵਿਡ-19 ਕੋਰੋਨਾ ਵਾਇਰਸ ਮਹਾਮਾਰੀ ਦੀ ਰੋਕਥਾਮ ਲਈ ਪਿਛਲੇ ਪੰਦਰਾਂ ਦਿਨਾਂ ਤੋਂ ਲੋਕਡਾਊਨ - Watan Ki Rahen

ਫਗਵਾੜਾ 9 ਅਪ੍ਰੈਲ (ਗੁਲਸ਼ਨ ਬਤਰਾ) ਕੋਵਿਡ-19 ਕੋਰੋਨਾ ਵਾਇਰਸ ਮਹਾਮਾਰੀ ਦੀ ਰੋਕਥਾਮ ਲਈ ਪਿਛਲੇ ਪੰਦਰਾਂ ਦਿਨਾਂ ਤੋਂ ਲੋਕਡਾਊਨ ਕਰਫਿਊ ਦਾ ਸਾਹਮਣਾ ਕਰ ਰਹੇ ਗਰੀਬ ਲੋੜਵੰਦਾਂ ਪਰਿਵਾਰਾਂ ਨੂੰ ਰਾਹਤ ਦਿੰਦੇ ਹੋ ਫਗਵਾੜਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸਾ ਨਿਰਦੇਸ਼ਾਂ ਦੇ ਤਹਿਤ ਵਾਰਡ ਨੰਬਰ 15 ਵਿਖੇ ਗੁਰਜੀਤ ਪਾਲ ਵਾਲੀਆ ਸਾਬਕਾ ਪ੍ਰਧਾਨ ਬਲਾਕ ਕਾਂਗਰਸ ਫਗਵਾੜਾ ਸਹਿਰੀ ਦੀ ਦੇਖ ਰੇਖ ਹੇਠ ਵਾਰਡ ਦੇ ਹਰ ਜ਼ਰੂਰਤਮੰਦ ਪਰਿਵਾਰ ਨੂੰ ਜਰੂਰਤ ਦਾ ਰਾਸਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਪੰਜਾਬ  ਸਰਕਾਰ ਵਲੋ ਮੁਹਈਆ ਕਰਵਾਇਆ ਗਿਆ। ਉਨਾ ਇਹ ਵਾਰ ਫਿਰ ਭਰੋਸਾ ਦਿੱਤਾ ਕਿ ਇਸ ਮੁਸ਼ਕਲ ਸਮੇਂ ਵਿਚ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਤੇ ਹਲਕਾ ਵਿਧਾਇਕ ਦੇ ਨਾਤੇ ਉਹ ਖੁਦ ਹਮੇਸ਼ਾ ਲੋਕਾਂ ਦੇ ਨਾਲ ਖੜੇ ਹਨ। ਕਰਫਿਊ ਦੇ ਚਲਦਿਆਂ ਕਿਸੇ ਨੂੰ ਵੀ ਜਰੂਰੀ ਰਾਸ਼ਨ ਅਤੇ ਹੋਰ ਰੋਜਾਨਾ ਵਰਤੋਂ ਦੀਆਂ ਵਸਤੁਆਂ ਤੋਂ ਵਾਂਝੇ ਨਹੀਂ ਰਹਿਣ ਦਿੱਤਾ ਜਾਵੇਗਾ ।ਇਸ ਮੋਕੇ ਤੇ ਬਿੱਲਾ ਪ੍ਰਭਾਕਰ, ਸੁਰਿੰਦਰ ਕਲੂਚਾ, ਹੈਪੀ ਹੈਲਨ, ਮਲਕੀਤ ਸਿੰਘ ਬਸਰਾ ਗੋਲਡੀ,ਮਨਜੀਤ ਕੋਰ ਵਾਲੀਆ, ਪਰਮਜੀਤੁ ਕੋਰ ਵਾਲੀਆ, ਅਕੁੰਸ  ਸਰਮਾ,ਬਬਲੂ ਚਟਵਾਲ,ਵਿੱਕੀ ਸਦਾਨਾ, ਪਰੀਂਸ ਵਾਲੀਆ 

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन