ਧੂੰਆਂ-ਰਹਿਤ ਤੰਬਾਕੂ ਅਤੇ ਪਾਨ ਮਸਾਲਾ ਆਦਿ ’ਤੇ ਰੋਕ ਸਬੰਧੀ ਹੁਕਮ ਜਾਰੀ - Watan Ki Rahen

ਕਪੂਰਥਲਾ 23 ਅਪ੍ਰੈਲ : (ਧਰੁਵ ਕਲੂਚਾ) ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕੋਵਿਡ-19 ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਜ਼ਿਲਾ ਕਪੂਰਥਲਾ ਦੀ ਹਦੂਦ ਅੰਦਰ ਧੂੰਆਂ-ਰਹਿਤ ਤੰਬਾਕੂ, ਪਾਨ ਮਸਾਲਾ ਅਤੇ ਇਨਾਂ ਵਰਗੇ ਉਤਪਾਦਾਂ, ਜਿਨਾਂ ਦੀ ਵਰਤੋਂ ਨਾਲ ਥੁੱਕਣ ਦੀ ਪ੍ਰੇਰਣਾ ਜਾਂ ਉਤਸ਼ਾਹ ਮਿਲਦਾ ਹੋਵੇ ਅਤੇ ਖ਼ਤਰਨਾਕ ਮਹਾਂਮਾਰੀ ਫੈਲਣ ਦਾ ਖ਼ਤਰਾ ਪੈਦਾ ਹੁੰਦਾ ਹੋਵੇ, ਦੇ ਉਤਪਾਦਨ, ਨਿਰਮਾਣ, ਆਯਾਤ, ਨਿਰਯਾਤ, ਆਵਾਜਾਈ, ਵਿਕਰੀ, ਵੰਡ, ਸਟੋਰੇਜ, ਇਸ਼ਤਿਹਾਰਬਾਜ਼ੀ ਅਤੇ ਵਰਤੋਂ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਧਾਰਾ 188, 268, 269 ਅਤੇ 270 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन