ਫਗਵਾੜਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਰਿਪੋਰਟ ਆਈ ਕੋਰੋਨਾ ਪਾਜੀਟਿਵ - Watan Ki Rahen

ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਫਗਵਾੜਾ ਸ਼ਹਿਰ ਤੋਂ ਵੱਡੀ ਖ਼ਬਰ ਆ ਰਹੀ ਸਾਹਮਣੇ, ਜਿਥੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ।ਬੀਤੇ ਦਿਨੀਂ ਵਿਧਾਇਕ ਦੇ ਛੋਟੇ ਬੇਟੇ ਦੀ ਰਿਪੋਰਟ ਵੀ ਕੋਰੋਨਾ ਪਾਜੀਟਿਵ ਆਈ, ਜਿਸ ਤੋਂ ਬਾਅਦ ਵਿਧਾਇਕ ਦੇ ਸੈੰਪਲ ਵੀ ਜਾਂਚ ਲਈ ਭੇਜੇ ਗਏ। ਤੁਹਾਨੂੰ ਦੱਸ ਦੇਈਏ ਕਿ ਜਿਸ ਦਿਨ ਤੋਂ ਕੋਰੋਨਾ ਦੀ ਸ਼ੁਰੂਆਤ ਹੋਈ ਸੀ, ਉਸ ਦਿਨ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਲੋਕਾਂ ਦੀ ਸੇਵਾ ਵਿਚ ਜੁਟਿਆ ਹੋਇਆ ਸੀ।  ਹਾਲਾਂਕਿ ਸਰਕਾਰ ਨੇ ਬਾਅਦ ਵਿਚ ਰਾਸ਼ਨ ਦੇਣਾ ਸ਼ੁਰੂ ਕਰ ਦਿੱਤਾ ਸੀ, ਪਰ ਵਿਧਾਇਕ ਧਾਲੀਵਾਲ ਨੇ ਆਪਣੇ ਪੱਧਰ 'ਤੇ ਲੋਕਾਂ ਨੂੰ ਲੰਗਰ ਦੇਣਾ ਸ਼ੁਰੂ ਕਰ ਦਿੱਤਾ ਸੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन