ਜਸਵੀਰ ਜੱਸੀ ਨੂੰ ਵਿਸ਼ਵ ਹਿੰਦੂ ਸੰਘ ਫਗਵਾੜਾ ਦੇ ਵਪਾਰ ਮੰਡਲ ਦਾ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ

ਫਗਵਾੜਾ : (ਧਰੁਵ ਕਲੂਚਾ) ਵਿਸ਼ਵ ਹਿੰਦੂ ਸੰਘ ਦੇ ਵਪਾਰ ਮੰਡਲ ਦੀ ਇਕ ਵਿਸ਼ੇਸ਼ ਮੀਟਿੰਗ ਵਪਾਰ ਮੰਡਲ ਦੇ ਮੁਖੀ ਮੁਨੀਸ਼ ਸਿੰਗਲਾ (ਰੌਕੀ) ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਪ੍ਰਧਾਨ ਰਾਕੇਸ਼ ਕੁਮਾਰ ਸ਼ਰਮਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਕੌਮੀ ਮੁਖੀ ਅਜੈ ਮਹਿਤਾ ਦੇ ਨਿਰਦੇਸ਼ਾਂ ਅਨੁਸਾਰ ਵਿਸ਼ਵ ਹਿੰਦੂ ਸੰਘ ਦੇ ਵਿਸਥਾਰ ਕਰਦਿਆਂ ਰਾਸ਼ਟਰੀ ਜਨਰਲ ਸਕੱਤਰ ਅਨਿਲ ਗੋਇਲ ਦੀ ਸਹਿਮਤੀ ਨਾਲ  ਜਸਵੀਰ ਜੱਸੀ ਨੂੰ ਫਗਵਾੜਾ ਦੇ ਵਪਾਰ ਮੰਡਲ ਦਾ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਇਸ ਮੌਕੇ ਜ਼ਿਲ੍ਹਾ ਕਪੂਰਥਲਾ ਦੇ ਮੁਖੀ ਰਮਨ ਨਹਿਰਾ ਅਤੇ ਜ਼ਿਲ੍ਹਾ ਉਪ ਮੁਖੀ ਮੋਨੂੰ ਕੁਮਾਰ ਵੀ ਮੌਜੂਦ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन