*ਸ.ਜਸਪ੍ਰੀਤ ਸਿੰਘ ਸਿੱਧੂ IPS SSP ਜਿਲ੍ਹਾ ਕਪੂਰਥਲਾ* ਵੱਲੋਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਮਾਰੀ

 
*ਸ.ਜਸਪ੍ਰੀਤ ਸਿੰਘ ਸਿੱਧੂ IPS SSP ਜਿਲ੍ਹਾ ਕਪੂਰਥਲਾ* ਵੱਲੋਂ ਸ਼ਹਿਰ ਨਿਵਾਸੀਆਂ ਨੂੰ  ਅਪੀਲ ਕੀਤੀ ਜਾਂਦੀ ਹੈ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਮਾਰੀ (Covid-19) ਦੀ ਰੋਕਥਾਮ ਸਬੰਧੀ ਜਾਰੀ ਹੋਈਆ ਹਦਾਇਤਾਂ ਅਨੁਸਾਰ ਮੂੰਹ ਉੱਪਰ ਮਾਸਕ ਪਾ ਕੇ ਰੱਖਿਆ ਜਾਵੇ,ਆਪਸ ਵਿੱਚ ਸੋਸ਼ਲ ਡਿਸਟੈਂਸ ਬਣਾਕੇ ਰੱਖਿਆ ਜਾਵੇ,  ਸੈਨੇਟਾਈਜਰ ਦੀ ਵਰਤੋਂ ਕਰੋ,ਸਾਬਣ ਨਾਲ ਵਾਰ-ਵਾਰ ਹੱਥ ਸਾਫ ਕਰੋ ਤਾਂ ਕਿ ਕੋਵਿਡ-19 ਦੀ ਬਿਮਾਰੀ ਤੋਂ ਬਚਿਆ ਜਾ ਸਕੇ ਅਤੇ ਸ਼ੁੱਧ ਪਾਣੀ ਦੀ ਵਰਤੋਂ ਕੀਤੀ ਜਾਵੇ।ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਿਆ ਜਾਵੇ। ਇਸ ਤਰਾਂ ਤੁਸੀਂ ਆਪਨੂੰ ,ਆਪਣੇ ਪਰਿਵਾਰ ਨੂੰ ਅਤੇ ਸਮਾਜ ਨੂੰ ਸਿਹਤਮੰਦ ਰੱਖ ਸਕਦੇ ਹੋ।
*ਪੰਜਾਬ ਪੁਲਿਸ ਤੁਹਾਡੀ ਸੇਵਾ ਲਈ ਤੱਤ ਪਰ ਹੈ।*

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन