ਸ਼ਹੀਦੇ ਆਜਮ ਭਗਤ ਸਿੰਘ ਦੇ ਜਨਮ ਦਿਨ ਮੋਕੇ ਕਿਸਾਨਾਂ ਦੇ ਹੱਕ ਵਿੱਚ ਟ੍ਰੈਕਟਰ ਰੈਲੀ ਕੱਲ


ਫਗਵਾੜਾ 27 ਸਤੰਬਰ (ਧਰੁਵ ਕਲੂਚਾ) : ਕੇਂਦਰ ਸਰਕਾਰ ਵੱਲੋਂ ਸੂਬੇ ਦੇ ਅਤੇ ਦੇਸ਼ ਦੇ ਕਿਸਾਨਾਂ ਨੂੰ ਉਜਾੜਨ ਲਈ ਜਾਰੀ ਕੀਤੇ ਆਰਡੀਨੈਂਸ ਤੇ ਹੋਰ ਸਾਜਿਸ਼ਾਂ ਖਿਲਾਫ  28 ਸਤੰਬਰ ਦਿਨ ਸੋਮਵਾਰ ਨੂੰ ਕਿੰਨੜਾ ਫਿਲਿੰਗ ਸਟੇਸ਼ਨ ਬੰਗਾ ਰੋਡ ਨੇੜੇ ਬਿਜਲੀ ਘਰ ਤੋਂ ਟ੍ਰੈਕਟਰ ਰੈਲੀ ਕੱਢੀ ਜਾਵੇਗੀ ਇਹ ਜਾਣਕਾਰੀ ਦਿੰਦੇ ਹੋਏ ਅਰਦਾਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੋਬੀ ਵਰਮਾ ਨੇ ਦੱਸਿਆ ਵੱਡਾ ਰੋਸ ਮੁਜਾਹਰਾ ਕਰ ਕੇ ਮੋਦੀ ਸਰਕਾਰ ਦੱਸਿਆ ਜਾਵੇਗਾ ਕਿ ਪੰਜਾਬੀ ਸੂਬੇ ਦੇ ਕਿਸਾਨਾਂ ਨੂੰ ਕਿਸੇ ਵੀ ਕੀਮਤ ਤੇ ਬਰਬਾਦ ਨਹੀਂ ਹੋਣ ਦੇਣਗੇ । ਉਨਾ ਕਿਹਾ ਪੰਜਾਬ ਦਾ ਕਿਸਾਨ ਉਜੜੇਗਾ ਤਾਂ ਇਸ ਧਰਤੀ ਤੇ ਕੁਝ ਵੀ ਨੂੰ ਬਚੇਗਾ। ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਸਾਰੇ ਪਿੰਡਾਂ ਤੇ ਸ਼ਹਿਰਾਂ ਦੇ ਵਸਨੀਕ  ਰੋਸ ਪਰਗਟ ਕਰਦਿਆਂ  ਦਸ ਦਿਓ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦਾ ਕੁਝ ਨਹੀਂ ਵਿਗਾੜ ਸਕਦੀ ਕਿਓਕਿ ਹੁਣ ਪੰਜਾਬ ਵਾਸੀ ਜਾਗ ਚੁੱਕੇ ਹਨ।ਤੇ ਆਉ ਹੁਣ ਕਿਸਾਨੀ ਬਚਾਇਏ,ਪੰਜਾਬ ਬਚਾਇਏ ਤਾਨਾਸ਼ਾਹ ਸਰਕਾਰ ਨੂੰ ਦੱਸੀਏ ਪੰਜਾਬ ਵਿੱਚ ਇਹ ਕਾਲਾ ਕਾਨੂੰਨ ਕਿਸੇ ਕੀਮਤ ਤੇ ਲਾਗੂ ਨਹੀਂ ਹੋਣ ਦੇਵਾਂਗੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन