ਵਾਰਡ ਨੰਬਰ 41 ਭਾਨੋਕੀ ਰੋਡ ਗਲੀ ਨੰਬਰ 1 ਵਿੱਚ ਕਾਂਗਰਸ ਪਾਰਟੀ ਵੱਲੋਂ ਐਮ ਐਲ ਏ ਸਰਦਾਰ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਹੀ ਵਿਚ ਥਾਲੀਆਂ ਖੜਕਾਈਆਂ ਗਈਆਂ


ਫਗਵਾੜਾ : (ਧਰੁਵ ਕਲੂਚਾ) ਫਗਵਾੜਾ ਦੇ ਵਾਰਡ ਨੰਬਰ 41 ਭਾਨੋਕੀ ਰੋਡ ਗਲੀ ਨੰਬਰ 1 ਵਿੱਚ ਕਾਂਗਰਸ ਪਾਰਟੀ ਵੱਲੋਂ ਐਮ ਐਲ ਏ  ਸਰਦਾਰ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਹੀ ਵਿਚ ਥਾਲੀਆਂ ਖੜਕਾਈਆਂ ਗਈਆਂ। ਇਸ ਮੌਕੇ ਸੀਨੀਅਰ ਕਾਂਗਰਸ ਲੀਡਰ ਰਾਜਕੁਮਾਰ ਰਾਜੂ ਅਤੇ ਓਹਨਾ ਦੀ ਧਰਮਪਤਨੀ ਮੈਡਮ ਸਰੋਜ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇਸ਼ ਅਤੇ ਕਿਸਾਨ ਵਿਰੋਧੀ ਹੈ। ਇਸ ਮੌਕੇ ਓਹਨਾ ਨਾਲ ਤੀਰਥ ਕੌਰ , ਫੂਲਾ ਦੇਵੀ, ਸ਼ਿੰਦੀ ਕੌਰ, ਰਜਨੀ,ਪਰਮਜੀਤ ਕੌਰ,ਜਸਵੰਤ ਕੌਰ,ਰਾਜਵੰਤ ਕੌਰ,ਸ਼ਿਵਮ,ਪ੍ਰਿੰਸ ,ਮਨਜੋਤ,ਬਲਜੀਤ ,ਗੁਰਜੀਤ ਅਤੇ ਹੋਰ ਗਲ਼ੀ-ਮੁਹੱਲੇ ਵਾਲੇ ਹਾਜ਼ਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन