ਵਾਰਡ ਨੰਬਰ 41 ਗਲੀ ਨੰ.2 ਚ ਸੜਕਾਂ ਦਾ ਕੰਮ ਬਲਵਿੰਦਰ ਸਿੰਘ ਧਾਲੀਵਾਲ ਨੇ ਕਰਵਾਇਆ ਸ਼ੁਰੂ


ਫਗਵਾੜਾ 07 ਦਸੰਬਰ (ਧਰੁਵ ਕਲੂਚਾ) ਜਦ ਤੋਂ ਫਗਵਾੜਾ ਵਿਚ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਕਾਰਜਕਾਲ ਸ਼ੁਰੂ ਹੋਇਆ ਹੈ। ਸ਼ਹਿਰ ਵਿਚ ਵਿਕਾਸ ਦੀ ਹਨੇਰੀ ਆਈ ਹੋਈ ਹੈ ਸ਼ਹਿਰ ਅਤੇ ਪਿੰਡਾ ਵਿਚ ਸੜਕਾਂ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਫਗਵਾੜਾ ਵਿਚ ਅੱਜ ਵਾਰਡ ਨੰਬਰ 41 ਭਗਤਪੁਰਾ ਗਲੀ ਨੰਬਰ 2 ਚ ਸੜਕਾਂ ਦੇ ਦੋਬਾਰਾ ਬਣਾਏ ਜਾਣ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਮੌਕੇ ਉਨਾਂ ਕਿਹਾ ਕਿ ਸ਼ਹਿਰ ਵਿਚ ਵਿਕਾਸ ਕੰਮ ਬੜੀ ਤੇਜ਼ੀ ਨਾਲ ਚੱਲ ਰਹੇ ਹਨ ਪਹਿਲਾਂ ਸ਼ਹਿਰ ਦੀਆਂ ਸੜਕਾਂ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ ਜੋ ਨਵੇਂ ਇਲਾਕੇ ਨਗਰ ਨਿਗਮ ਦੀ ਹੱਦ ਵਿਚ ਸ਼ਾਮਲ ਕੀਤੇ ਗਏ ਸਨ, ਬੇਹੱਦ ਖਸਤਾ ਹਾਲਤ ਵਿਚ ਸਨ ਲੋਕ ਨਰਕ ਤੋਂ ਬਦਤਰ ਜ਼ਿੰਦਗੀ ਜੀਉਣ ਲਈ ਮਜਬੂਰ ਸਨ।ਅੱਜ ਫਗਵਾੜਾ ਦੇ ਵਾਰਡ ਨੰਬਰ 41 ਭਗਤਪੁਰਾ ਮੁਹੱਲਾ ਗਲੀ ਨੰਬਰ 2 ਵਿੱਚ ਸਰਦਾਰ ਬਲਵਿੰਦਰ ਸਿੰਘ ਧਾਲੀਵਾਲ ਦੀ ਰਹਿਣ ਹਮਾਈ ਹੇਠ ਗਲੀ ਦਾ ਵਿਕਾਸ ਹੋ ਰਿਹਾ। ਇਸ ਮੌਕੇ ਸੀਨੀਅਰ ਕਾਂਗਰਸ ਲੀਡਰ ਰਾਜਕੁਮਾਰ ਰਾਜੂ ਭਗਤਪੁਰਾ , ਸਰਦਾਰ ਗੁਰਦਿਆਲ ਸਿੰਘ ਅਤੇ ਹੋਰ ਗਲੀ ਮੁਹੱਲੇ ਵਾਲੇ ਹਾਜ਼ਿਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन