ਸਿਟੀ ਪੁਲਿਸ ਫਗਵਾੜਾ ਵਲੋੰ 710 ਗ੍ਰਾਮ ਅਫੀਮ ਤੇ 90,000 ਰੁਪਏ ਡਰੱਗ ਮਨੀ ਸਮੇਤ ਇਕ ਗ੍ਰਿਫ਼ਤਾਰ


ਫਗਵਾੜਾ : (ਧਰੁਵ ਕਲੂਚਾ) ਸ਼੍ਰੀਮਤੀ ਕੰਵਰਦੀਪ ਕੋਰ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਐਸ ਪੀ ਮਨਵਿੰਦਰ ਸਿੰਘ ਅਤੇ ਡੀ.ਐਸ.ਪੀ. ਪਰਮਜੀਤ ਸਿੰਘ ਸਬ ਡਵੀਜਨ ਫਗਵਾੜਾ ਦੀ ਯੋਗ ਅਗਵਾਈ ਹੇਠ ਇੰਸ. ਨਵਦੀਪ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਫਗਵਾੜਾ ਦੀਆ ਹਦਾਇਤਾ ਮੁਤਾਬਿਕ ਚਲਾਈ ਗਈ ਸਪੈਸ਼ਲ ਮੁਹਿੰਮ ਦੋਰਾਨ ਐਸ ਆਈ ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਪੈਸ਼ਲ ਨਾਕਾਬੰਦੀ ਦੋਰਾਨ ਬੰਗਾ ਚੁੰਗੀ ਫਗਵਾੜਾ ਤੋੰ ਇਕ ਨੋਜਵਾਨ ਨੂੰ ਕਾਬੂ ਕਰਕੇ ਉਸ ਵਲੋੰ ਸੜਕ ਕਿਨਾਰੇ ਸੁੱਟੇ ਲਿਫਾਫੇ ਦੀ ਤਲਾਸ਼ੀ ਕਰਨ ਤੇ ਅਫੀਮ ਅਤੇ ਡਰਗ ਮਨੀ ਬ੍ਰਾਮਦ ਕੀਤੀ ਗਈ। ਗ੍ਰਿਫ਼ਤਾਰ ਹੋਏ ਦੋਸ਼ੀ ਦੀ ਪਹਿਚਾਣ ਜਵਾਹਰ ਲਾਲ ਪੁੱਤਰ ਰਜੇਸਵਰ ਯਾਦਵ ਵਾਸੀ ਪਿੰਡ ਪਰਸ਼ਾ ਥਾਣਾ ਵਿਜੈਈਪੁਰ ਜਿਲਾ ਗੋਪਾਲ ਗੰਜ ਬਿਹਾਰ ਹਾਲ ਵਾਸੀ ਦਸ਼ਮੇਸ਼ ਡਿਗਰੀ ਕਾਲਜ ਦੀ ਬੈਕ ਸਾਈਡ ਪਲਾਹੀ ਰੋਡ ਫਗਵਾੜਾ ਜਿਲਾ ਕਪੂਰਥਲਾ ਦੀ ਹੋਈ ਹੈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन