ਫਗਵਾੜਾ ਸੀ.ਆਈ.ਏ. ਸਟਾਫ਼ ਦੀ ਟੀਮ ਨੇ 01 ਰਿਵਾਲਵਰ ਸਮੇਤ 02 ਦੋਸ਼ੀ ਕੀਤੇ ਕਾਬੂ


ਫਗਵਾੜਾ : (ਧਰੁਵ ਕਲੂਚਾ) ਸ਼੍ਰੀਮਤੀ ਕੰਵਰਦੀਪ ਕੋਰ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵਲੋੰ ਮਾੜੇ ਅਨਸਰਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਸਪੈਸ਼ਲ ਮੁਹਿੰਮ ਚਲਾਈ ਗਈ। ਜਿਸ ਦੇ ਤਹਿਤ ਐਸ ਪੀ ਸਰਬਜੀਤ ਸਿੰਘ ਬਾਹੀਆ ਸਬ ਡਬੀਜਨ ਫਗਵਾੜਾ, ਵਿਸ਼ਾਲਜੀਤ ਸਿੰਘ ਪੁਲਿਸ ਕਪਤਾਨ ਕਪੂਰਥਲਾ ਅਤੇ ਡੀ.ਐਸ.ਪੀ. ਸਰਬਜੀਤ ਰਾਏ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਊਸ਼ਾ ਰਾਣੀ ਇੰਚਾਰਜ ਸੀ ਆਈ ਏ ਸਟਾਫ਼ ਫਗਵਾੜਾ ਦੀ ਪੁਲਿਸ ਪਾਰਟੀ ਐਸ ਆਈ ਸੁਮਿੰਦਰ ਸਿੰਘ ਅਤੇ ਏ ਐਸ ਆਈ ਪਰਮਜੀਤ ਸਿੰਘ ਨੇ ਮੁਖਬਰੀ ਦੇ ਆਧਾਰ ਤੇ ਦੋ ਚੋਰਾਂ ਨੂੰ ਗ੍ਰਿਫ਼ਤਾਰ ਕਰਕੇ ਫਗਵਾੜਾ ਸ਼ਹਿਰ ਵਿੱਚ ਚੋਰੀ ਦੀ ਵੱਡੀ ਵਾਰਦਾਤ  ਨੂੰ ਟ੍ਰੈਸ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਗ੍ਰਿਫ਼ਤਾਰ ਕੀਤੇ ਦੋਸ਼ੀਆਨ ਵਿੱਕੀ ਕੁਮਾਰ ਪੁੱਤਰ ਜਤਿੰਦਰ ਮਿਸ਼ਰਾ ਵਾਸੀ ਥਾਪਰ ਕਾਲੋਨੀ ਜੇ ਸੀ ਟੀ ਮਿਲ ਫਗਵਾੜਾ ਅਤੇ ਇੰਦਰਜੀਤ ਉਰਫ ਗੋਬਿੰਦਾ ਪੁੱਤਰ ਰਾਮ ਪ੍ਰਕਾਸ਼ ਵਾਸੀ ਗਲੀ ਨੰਬਰ 1 ਮੁੱਹਲਾ ਪ੍ਰੇਮਪੁਰਾ ਫਗਵਾੜਾ ਦਾ ਰਹਿਣ ਵਾਲਾ ਹੈ। ਦੋਸ਼ੀਆਨ ਪਾਸੋ 1ਰਿਵਾਲਵਰ 32 ਬੋਰ, 6 ਰੋੰਦ 32 ਬੋਰ, ਇਕ ਚੈਨ ਸੋਨਾ ਵਜਨ 30 ਗ੍ਰਾਮ, ਇੱਕ ਬਿੱਸਕੁਟ ਸੋਨਾ ਵਜਨ 50 ਗ੍ਰਾਮ ਬ੍ਰਾਮਦ ਕੀਤੇ ਗਏ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन