ਭੁਲੱਥ ਵਿਖੇ 72ਵੇਂ ਗਣਤੰਤਰ ਦਿਵਸ ਦੇ ਸਬੰਧ ਚ ਸਰਕਾਰੀ ਕਾਲਜ ਵਿਖੇ ਪ੍ਰੋਗ੍ਰਾਮ ਆਯੋਜਿਤ ਕੀਤਾ ਗਿਆ

 



ਭੁਲੱਥ : (ਧਰੁਵ ਕਲੂਚਾ) ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਭੁਲੱਥ ਦੇ ਸਰਕਾਰੀ ਕਾਲਜ ਵਿਖੇ ਆਯੋਜਿਤ ਪ੍ਰੋਗਰਾਮ ਕੀਤਾ ਗਿਆ। ਜਿਸ ਵਿੱਚ ਸ਼ਮੂਲੀਅਤ ਕਰਨ ਦਾ ਮੌਕਾ ਯੂਥ ਕਾਂਗਰਸ ਜਿਲ੍ਹਾ ਪ੍ਰਧਾਨ ਸੋਰਵ ਖੁੱਲਰ ਮੁੱਖ ਮਹਿਮਾਨ ਵਜੋੰ ਸ਼ਿਰਕਤ ਕੀਤੀ। ਉੱਪ ਮੰਡਲ ਮੈਜਿਸਟਰੇਟ ਸ. ਬਲਬੀਰ ਰਾਜ ਸਿੰਘ ਜੀ(ਪੀ ਸੀ ਐੱਸ) ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਤੋਂ ਇਲਾਵਾ ਤਹਿਸੀਲਦਾਰ ਸ. ਮਨਬੀਰ ਸਿੰਘ ਢਿੱਲੋਂ ਜੀ ਅਤੇ ਨਾਇਬ ਤਹਿਸੀਲਦਾਰ  ਸ. ਲਵਦੀਪ ਸਿੰਘ ਜੀ ਵੀ ਵਿਸ਼ੇਸ਼ ਤੌਰ ਕੇ ਪਹੁੰਚੇ। ਇਸ ਦੋਰਾਨ ਸਮਾਗਮ ਚ ਸੋਰਵ ਖੁੱਲਰ ਦਾ ਸਨਮਾਨ ਵੀ ਕੀਤਾ ਗਿਆ। ਇਸ ਮੋਕੇ ਸੋਰਵ ਖੁੱਲਰ, ਹੈਪੀ ਬਸਰਾ, ਅਜੈ ਪੰਡਿਤ, ਅਭੀ ਨਡਾਲਾ ਤੇ ਹੋਰ ਪਤਵੰਤੇ ਸੱਜਣ ਸ਼ਾਮਲ ਹੋਏ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन