ਵਿਧਾਇਕ ਧਾਲੀਵਾਲ ਨੇ 91 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ 8 ਕਰੋੜ ਦੀ ਗ੍ਰਾਂਟ ਦੇ ਚੈਕ ਵੰਡੇ ਗਏ



ਫਗਵਾੜਾ : (ਧਰੁਵ ਕਲੂਚਾ) ਕੇ.ਜੀ ਰਿਸੋਰਟ ਵਿਖੇ ਹਲਕਾ ਫਗਵਾੜਾ ਵਿਚ ਪੈਂਦੇ 91 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ 8 ਕਰੋੜ ਦੀ ਗ੍ਰਾਂਟ ਦੇ ਚੈਕ ਸਤਿਕਾਰਯੋਗ ਸਰਦਾਰ ਬਲਵਿੰਦਰ ਸਿੰਘ ਧਾਲੀਵਾਲ ਜੀ, ਵਿਧਾਇਕ ਫਗਵਾੜਾ ਜੀ ਨੇ ਵੰਡੇ। ਚੈਕਾਂ ਦੀ ਵੰਡ ਤੋਂ ਪਹਿਲਾਂ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਯੋਧਿਆਂ ਲਈ ਦੌ ਮਿੰਟ ਦਾ ਮੋਨ ਧਾਰਨ ਕੀਤਾ ਗਿਆ ਜਿਸ ਉਪਰੰਤ ਬਾਕੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਇਸ ਮੋਕੇ ਤੇ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਨਰੇਸ ਭਾਰਦਵਾਜ, ਗੁਰਦਿਆਲ ਸਿੰਘ ਭੁਲਾਰਾਈ ਚੇਅਰਮੈਨ ਬਲਾਕ ਸੰਮਤੀ ਫਗਵਾੜਾ, ਨਿਸਾ ਰਾਣੀ,ਮੀਨਾ ਰਾਣੀ  ਮੈਬਂਰ ਜਿਲਾ ਪਰਸਿਦ, ਸੁਖਮਿੰਦਰ ਸਿੰਘ ਰਾਣੀਪੁਰ, ਰੇਸਮ ਕੋਰ ਵਾਈਸ ਚੇਅਰਮੈਨ ਬਲਾਕ ਸੰਮਤੀ ਫਗਵਾੜਾ,ਜਗਜੀਵਨ ਰਾਮ ਵਾਈਸ ਚੇਅਰਮੈਨ,ਵਿਕੀ ਵਾਲੀਆ, ਬੋਬੀ ਠਕਰਕੀ,  ਬਲਾਕ ਸੰਮਤੀ ਮੈਂਬਰਸ,ਸਰਪੰਚ, ਪੰਚ ਅਤੇ ਕਾਂਗਰਸ ਵਰਕਰਸ ਸ਼ਾਮਿਲ ਹੋਏ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन