ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਲੋਕ ਪੁਲਸ ਦਾ ਸਹਿਯੋਗ ਕਰਨ : ਇੰਪੈਕਟਰ ਰੇਸ਼ਮ ਸਿੰਘ ਇੰਚਾਰਜ ਥਾਣਾ ਸਤਨਾਮਪੁਰਾ


ਫਗਵਾੜਾ (ਧਰੂਵ ਕਲੂਚਾ) ਜੰਗਲ ਦੀ ਅੱਗ ਫੈਲ ਚੁੱਕੀਆ ਸਮਾਜਿਕ ਬੁਰਾਈਆਂ ਨੂੰ ਨੱਥ ਪਾਉਣ ਲਈ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕ ਪੁਲਿਸ ਨੂੰ ਆਪਣਾ ਪੂਰਾ ਸਹਿਯੋਗ ਕਰਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਸਤਨਾਮਪੁਰਾ ਦੇ ਨਵਨਿਯੁਕਤ ਇੰਚਾਰਜ ਇੰਸਪੈਕਟਰ ਰੇਸ਼ਮ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਅਤੇ ਗੁੰਡਾ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਪੁਲਿਸ ਪ੍ਰਸ਼ਾਸਨ ਨਹੀ ਬਖਸ਼ੇਗਾ । ਉਨ੍ਹਾਂ ਅੱਗੇ ਕਿਹਾ ਕਿ  ਉਨ੍ਹਾਂ ਅਧੀਨ ਆਉਂਦੇ ਕਿਸੇ ਵੀ ਇਲਾਕੇ ਵਿੱਚ ਕੋਈ ਵੀ ਗੈਰ ਕਾਨੂੰਨੀ ਕੰਮ ਜਾ ਅਪਰਾਧ ਹੁੰਦਾ ਹੈ ਜਾਂ ਫਿਰ ਕਿਸੇ ਗਰੀਬ ਮਜਲੂਮ ਤੇ ਕੋਈ ਵੀ ਅੱਤਿਆਚਾਰ ਕਰਦਾ ਹੈ ਉਸਦੀ ਪੀੜਤ ਵਿਅਕਤੀ ਤੁਰੰਤ ਪੁਲਿਸ ਨੂੰ ਇਤਲਾਹ ਦੇਵੇ ਅਤੇ ਪੁਲਸ ਅਪਰਾਧੀਆਂ ਤੇ ਕਾਨੂੰਨੀ ਸ਼ਿਕੰਜਾ ਕੱਸੇਗੀ। ਇੰਸਪੈਕਟਰ  ਰੇਸ਼ਮ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ਅਤੇ ਨਸ਼ਿਆਂ ਦੇ ਸੋਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ਤੇ ਬਹਾਲ ਰੱਖਿਆ ਜਾਵੇਗਾ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन