RPF ਅਤੇ GRP ਸਟਾਫ ਨੇ 26 ਜਨਵਰੀ ਨੂੰ ਮੱਦੇਨਜ਼ਰ ਰਖਦੇ ਹੋਏ ਰੇਲਵੇ ਸਟੇਸ਼ਨ ਤੇ ਚੈਕਿੰਗ ਕੀਤੀ ਗਈ

 


ਫਗਵਾੜਾ 22 ਜਨਵਰੀ (ਧਰੁਵ ਕਲੂਚਾ) : ਫਗਵਾੜਾ ਦੇ ਰੇਲਵੇ ਸਟੇਸ਼ਨ ਤੇ ਐਸ ਆਈ ਹਰਵਿੰਦਰ ਸਿੰਘ ਇੰਚਾਰਜ RPF ਅਤੇ ਜੀਆਰਪੀ ਸਟਾਫ ਨੇ 26 ਜਨਵਰੀ ਨੂੰ ਮੱਦੇਨਜ਼ਰ ਰਖਦੇ ਹੋਏ ਰੇਲਵੇ ਸਟੇਸ਼ਨ ਤੇ ਚੈਕਿੰਗ ਕੀਤੀ ਗਈ। ਦੌਰਾਨੇ ਚੈਕਿੰਗ ਕੋਈ ਵੀ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨੋਟਿਸ ਵਿੱਚ ਨਹੀਂ ਆਈ। ਇਸ ਦੌਰਾਨ ਸਫ਼ਰ ਕਰ ਰਹੇ ਮੁਸਾਫ਼ਿਰਾਂ ਨੂੰ ਸੂਚੇਤ ਕੀਤਾ ਗਿਆ ਕਿ ਕਿਸੇ ਕੋਲ ਵੀ ਕੋਈ ਚੀਜ਼ ਲੈ ਕੇ ਨਾ ਖਾਂਦੀ ਜਾਵੇ ਅਤੇ ਕਿਸੇ ਲਾਵਾਰਿਸ ਪਏ ਵਸਤੂ ਬੈਗ ਬਗੈਰਾ ਨੂੰ ਛੂਹਿਆ ਨਾ ਜਾਵੇ। ਜੇਕਰ ਕਿਸੇ ਵੀ ਵਿਅਕਤੀ ਨੂੰ ਲਾਵਾਰਿਸ ਪਈ ਵਸਤੂ ਮਿਲਦੀ ਹੈ ਤਾਂ RPF/GRP ਜਾ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन