ਖੂਨਦਾਨ ਮਹਾਂਦਾਨ-ਇਕ ਵਿਅਕਤੀ ਬਚਾ ਸਕਦਾ ਹੈ ਅਨੇਕਾਂ ਜਿੰਦਗੀਆਂ-ਧਾਲੀਵਾਲ



ਫਗਵਾੜਾ 14 ਮਾਰਚ (ਧਰੁਵ ਕਲੂਚਾ) ਫਗਵਾੜਾ ਤੋਂ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਖੂਨਦਾਨ ਮਹਾਂਦਾਨ ਹੈ, ਜਿਸ ਨਾਲ ਇਕ ਵਿਅਕਤੀ ਅਨੇਕਾਂ ਜਿੰਦਗੀਆਂ ਬਚਾ ਸਕਦਾ ਹੈ।
ਅੱਜ ਪਿੰਡ ਲੱਖਪੁਰ ਦੇ ਗੁਰਦੁਆਰਾ ਸ੍ਰੀ ਬੇਰੀ ਸਾਹਿਬ ਵਿਖੇ ਹਿੰਦੁਸਤਾਨ ਵੈਲਫੇਅਰ ਬਲੱਡ ਡੋਨਰ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਏ ਗਏ ਖੂਨਦਾਨ ਕੈਂਪ ਦੀ ਸ਼ੁਰੂਆਤ ਮੌਕੇ ਉਨ੍ਹਾਂ ਕਿਹਾ ਕਿ ਖੂਨਦਾਨ ਲਈ ਲੋਕਾਂ ਨੂੰ ਅਤੇ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ, ਤਾਂ ਜੋ ਕਿਸੇ ਅਣਸੁਖਾਵੇਂ ਹਾਲਾਤ ਵਿਚ ਲੋੜਵੰਦ ਵਿਅਕਤੀ ਨੂੰ ਖੂਨ ਦੀ ਕਮੀ ਮਹਿਸੂਸ ਨਾ ਹੋਵੇ।
ਇਸ ਮੌਕੇ ਉਨ੍ਹਾਂ ਨਾਲ ਨਰੇਸ਼ ਭਾਰਦਵਾਜ ਚੇਅਰਮੈਨ ਮਾਰਕੀਟ ਕਮੇਟੀ, ਸੁਖਵਿੰਦਰ ਸਿੰਘ ਰਾਣੀਪੁਰ, ਨਿਰਮਲ ਸਿੰਘ ਸਰਪੰਚ ਲੱਖਪੁਰ, ਕੁਲਦੀਪ ਕੌਰ ਤੇ ਜਤਿੰਦਰ ਸਿੰਘ ਵੀ ਹਾਜ਼ਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन