ਮਹਾਂ ਸ਼ਿਵਰਾਤਰੀ ਪਰਵ ਨੂੰ ਮੁੱਖ ਰੱਖਦੇ ਹੋਏ ਰਾਜੀਵ ਵਰਮਾ ਪੀ.ਸੀ.ਐੱਸ ਕਮਿਸ਼ਨਰ ਨਗਰ ਨਿਗਮ ਵੱਲੋਂ ਅੱਜ ਸਬ-ਡਵੀਜ਼ਨ ਫਗਵਾੜਾ ਦੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ



ਫਗਵਾੜਾ 8 ਮਾਰਚ (ਧਰੁਵ ਕਲੂਚਾ) ਮਹਾਂ ਸ਼ਿਵਰਾਤਰੀ ਪਰਵ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਰਾਜੀਵ ਵਰਮਾ ਪੀ.ਸੀ.ਐੱਸ ਕਮਿਸ਼ਨਰ ਨਗਰ ਨਿਗਮ-ਕਮ-ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਵੱਲੋਂ ਅੱਜ ਸਬ-ਡਵੀਜ਼ਨ ਫਗਵਾੜਾ ਦੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। 
ਉਹਨਾਂ ਵੱਲੋਂ ਸਮੂਹ ਅਧਿਕਾਰੀਆਂ ਸਮੇਤ ਸ਼ਹਿਰ ਦੇ ਵੱਖ ਵੱਖ ਧਾਰਮਿਕ ਅਸਥਾਨਾਂ/ਮੰਦਿਰਾਂ ਦਾ ਨਿੱਜੀ ਰੂਪ ਵਿੱਚ ਦੌਰਾ ਕਰਕੇ ਮੌਕਿਆਂ ਦਾ ਜਾਇਜ਼ਾ ਲਿਆ ਅਤੇ ਮੌਕੇ ਤੇ ਹੀ ਸਥਿਤੀ ਮੁਤਾਬਕ ਆਦੇਸ਼/ਹਦਾਇਤਾਂ ਜਾਰੀ ਕੀਤੀਆਂ ਗਈਆਂ। 
ਇਸ ਮੌਕੇ ਸ਼੍ਰੀਮਤੀ ਸ਼ਾਇਰੀ ਮਲਹੋਤਰਾ ਉਪ ਮੰਡਲ ਮੈਜਿਸਟਰੇਟ ਫਗਵਾੜਾ, ਸ਼੍ਰੀ ਪਰਮਜੀਤ ਸਿੰਘ ਡੀ.ਐੱਸ.ਪੀ. ਫਗਵਾੜਾ, ਸ਼੍ਰੀ ਪ੍ਰਦੀਪ ਕੁਮਾਰ ਸਕੱਤਰ ਨਗਰ ਨਿਗਮ ਫਗਵਾੜਾ, ਸ਼੍ਰੀ ਸਤੀਸ਼ ਕੁਮਾਰ ਸੈਣੀ ਨਿਗਰਾਨ ਇੰਜੀਨੀਅਰ, ਸ਼੍ਰੀ ਉਦੇ ਕੁਮਾਰ ਖੁਰਾਨਾ ਕਾਰਜਕਾਰੀ ਇੰਜੀਨੀਅਰ, ਸ਼੍ਰੀ ਬਲਜਿੰਦਰ ਸਿੰਘ ਸ. ਕਾਰਪੋਰੇਸ਼ਨ ਇੰਜੀਨੀਅਰ, ਸ਼੍ਰੀ ਪੰਕਜ ਹੰਸ ਸ. ਕਾਰਪੋਰੇਸ਼ਨ ਇੰਜੀਨੀਅਰ ਅਤੇ ਸ਼ਹਿਰ ਦੇ ਮੰਦਿਰ ਐਸੋਸੀਏਸ਼ਨਾਂ ਦੀਆਂ ਪ੍ਰਮੁੱਖ ਹਸਤੀਆਂ ਮੌਜੂਦ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन