ਡੀ.ਸੀ. ਕਪੂਰਥਲਾ ਮੈਡਮ ਦੀਪਤੀ ਉੱਪਲ ਨੇ ਜਿਲ੍ਹੇ ਚ ਕੀਤੇ ਨਵੇੰ ਆਦੇਸ਼ ਜਾਰੀ


ਕਪੂਰਥਲਾ : (ਧਰੁਵ ਕਲੂਚਾ) ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਪੰਜਾਬ ਸਰਕਾਰ ਵਲੋੰ ਜਾਰੀ ਹੁਕਮਾਂ ਦੇ ਅਨੁਕੂਲ ਕਪੂਰਥਲਾ ਜਿਲ੍ਹੇ ਦੀ ਹਦੂਦ ਅੰਦਰ ਦੁਕਾਨਾਂ ਖੋਲਣ ਲਈ ਨਵਾਂ ਸਮਾਂ ਸਾਰਣੀ ਜਾਰੀ ਕੀਤੀ ਹੈ।
ਨਵੇੰ ਹੁਕਮ 25 ਮਈ ਤੋੰ 31 ਮਈ ਤੱਕ ਲਾਗੂ ਰਹਿਣਗੇ।
ਇਸ ਤੋੰ ਇਲਾਵਾ ਸਬਜ਼ੀ ਤੇ ਫਰੂਟ ਦੀਆ ਦੁਕਾਨਾਂ 8 ਵਜੇ ਤੋੰ ਦੁਪਹਿਰ 2 ਵਜੇ ਤਕ ਖੁੱਲਣਗੀਆਂ।
ਓਪਰ ਦਿੱਤੀਆਂ ਦੁਕਾਨਾਂ ਤੋੰ ਇਲਾਵਾ ਬਾਕੀ ਦੁਕਾਨਾਂ ਸੋਮਵਾਰ ਤੋੰ ਸ਼ੁੱਕਰਵਾਰ ਕੇਵਲ 9 ਵਜੇ ਤੋੰ ਸ਼ਾਮ 5 ਵਜੇ ਤੱਕ ਖੁੱਲਣਗੀਆ।
ਸਬਜ਼ੀ, ਫਰੂਟ ਮੰਡੀ ਫਗਵਾੜਾ ਸਵੇਰੇ 6 ਵਜੇ ਤੋੰ ਦੁਪਹਿਰ 12 ਵਜੇ ਤੱਕ ਖੁੱਲਣਗੀਆਂ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन