*ਨਸ਼ਾ ਤਸਕਰਾਂ ਤੇ ਕੱਸੀ ਜਾਵੇਗੀ ਨਕੇਲ* ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : ਜਤਿੰਦਰ ਕੁਮਾਰ


ਫਗਵਾੜਾ (ਧਰੁਵ ਕਲੂਚਾ) ਥਾਣਾ ਸਤਨਾਮਪੁਰਾ ਦੇ ਨਵ ਨਿਯੁਕਤ ਐਸ ਐਚ ਓ ਜਤਿੰਦਰ ਕੁਮਾਰ ਨੇ ਅਪਣਾ ਚਾਰਜ ਸੰਭਾਲ ਕੰਮਕਾਜ ਸ਼ੂਰੁ ਕਰ ਦਿੱਤਾ ਹੈ ਜਤਿੰਦਰ ਕੁਮਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਲੋਕਾਂ ਨੂੰ ਪੂਰਾ ਇੰਨਸਾਫ ਮਿਲੇਗਾ ਪੁਲਿਸ ਨੂੰ ਗਲਤ ਅਨਸਰਾਂ ਦੀ ਇਤਲਾਹ ਮਿਲਦੇ ਹੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ਕਰਕੇ ਸਾਨੂੰ ਸੱਚੀ ਇਤਲਾਹ ਦਿੱਤੀ ਜਾਵੇ ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸਬ ਡਵੀਜ਼ਨ ਫਗਵਾੜਾ ਵਿਖੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਤੇ ਲੋਕਾਂ ਦੀ ਸੁਰੱਖਿਆ ਹਰ ਹਾਲਤ ਵਿੱਚ ਯਕੀਨੀ ਬਣਾੲੀ ਜਾਵੇਗੀ ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਚੋਰੀ ਦੀਆ ਵਾਰਦਾਤਾਂ ਅਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਉੱਪਰ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन